ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਸਬੰਧੀ ਪ੍ਰਾਪਤ ਤਾਜ਼ਾ ਅੰਕੜਿਆਂ ਵਿੱਚ ਖਾਸ ਤੱਥ ਸਾਹਮਣੇ ਆਇਆ ਹੈ।ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰਤ ਅੰਕੜਿਆਂ ਅਨੁਸਾਰ ਸਾਲ 2019 ਤੋਂ 2023 ਦਰਮਿਆਨ ਦੇਸ਼ ਦੇ ਸਾਰੇ 28 ਰਾਜਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਤਹਿਤ ਕੁੱਲ 5,690 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਪਰ ਇਨ੍ਹਾਂ ਵਿੱਚੋਂ ਸਿਰਫ਼ 288—ਮਹਿਜ਼ 5 ਫੀਸਦੀ—ਨੂੰ ਹੀ ਦੋਸ਼ੀ ਕਰਾਰ ਦਿੱਤਾ ਗਿਆ।ਸਾਲ 2023 ਵਿੱਚ ਇਸ ਕਾਨੂੰਨ ਤਹਿਤ ਗ੍ਰਿਫਤਾਰ