ਬੁੱਢਾ ਦਰਿਆ ਨੂੰ ਸਾਫ਼ ਕਰਨ ਤੇ ਇਸਦੇ ਸੁਰਜੀਤੀਕਰਨ ਅਤੇ ਲੁਧਿਆਣਾ ਦੇ ਰੰਗਾਈ ਉਦਯੋਗ ਦੀਆਂ ਗੰਦੇ ਪਾਣੀ ਸੰਬੰਧੀ ਸਮੱਸਿਆਵਾਂ ਦੇ ਹੱਲ ਵਾਸਤੇ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ 8 ਅਕਤੂਬਰ ਨੂੰ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ (ਟੀ.ਡਬਲਯੂ.ਆਈ.ਸੀ) ਨਾਲ ਵਿਸਥਾਰਤ ਵਿਚਾਰ ਚਰਚਾ ਕੀਤੀ। ਉਦਯੋਗ ਅਤੇ ਵਣਜ ਮੰਤਰੀ ਸੰਜੀਵ
Government of Punjab
12.8K posts
Official handle of Government of Punjab, India. Also Join us at: facebook.com/PunjabGovtIndia
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਵੱਲੋਂ ਕਿਸਾਨਾਂ ਲਈ ਫ਼ਸਲਾਂ ਦੇ ਖ਼ਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਸਦਕਾ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ।
- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬੰਗਾ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਕਰਕੇ ਕਿਸਾਨਾਂ ਨੂੰ ਝੋਨਾ ਵੇਚਣ ‘ਚ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ। #GovernmentOfPunjab
00:00 - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਮੱਦੇਨਜ਼ਰ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਸਜਾਏ ਜਾ ਰਹੇ ਨਗਰ ਕੀਰਤਨਾਂ ਲਈ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕੈਬਨਿਟ ਮੰਤਰੀ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਜਨਾਲਾ ਵਿਖੇ ਹੜ੍ਹਾਂ ਨਾਲ ਪ੍ਰਭਾਵਿਤ ਹੋਈਆਂ ਫ਼ਸਲਾਂ ਦੇ ਮੁਆਵਜ਼ਾ ਪ੍ਰਮਾਣ ਪੱਤਰ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਆਵਜ਼ਾ ਪ੍ਰਮਾਣ ਪੱਤਰ ਸਾਰੇ ਹੜ੍ਹ ਪੀੜਤ ਕਿਸਾਨਾਂ ਨੂੰ ਲੜੀਵਾਰ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਹੜ੍ਹਾਂ ਦੀ ਮਾਰ ਸੰਬੰਧੀ ਮੁਆਵਜ਼ੇ ਦੀ ਰਾਸ਼ੀ
- ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਕੈਬਨਿਟ ਮੀਟਿੰਗ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਨੁਕਸਾਨੇ ਗਏ ਮਕਾਨਾਂ ਦੀ ਮੁਆਵਜ਼ਾ ਰਾਸ਼ੀ ‘ਚ ਵਾਧਾ ਕੀਤਾ ਗਿਆ ਹੈ ਜਿਸ ਨਾਲ ਪੀੜਤ ਪਰਿਵਾਰਾਂ ਨੂੰ ਇੱਕ ਵੱਡੀ ਰਾਹਤ ਮਿਲੇਗੀ। #GovernmentOfPunjab #ਪੰਜਾਬ_ਸਰਕਾਰ
00:00 - ਜਨਤਕ ਸੇਵਾ ਦੇ ਖ਼ੇਤਰ ਵਿੱਚ ਨਵਾਂ ਮੀਲਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿੱਥੀ 45 ਦਿਨਾਂ ਦੀ ਸਮਾਂ ਹੱਦ ਦੇ ਬਾਵਜੂਦ 30 ਦਿਨਾਂ ਦੇ ਅੰਦਰ-ਅੰਦਰ ਹੜ੍ਹਾਂ ਕਾਰਨ ਸਭ ਤੋਂ ਵੱਧ ਇਲਾਕੇ ਦੇ ਪ੍ਰਭਾਵਿਤ 631 ਲਾਭਪਾਤਰੀਆਂ ਨੂੰ 5.70 ਕਰੋੜ ਰੁਪਏ ਦੇ ਪ੍ਰਮਾਣ ਪੱਤਰ ਵੰਡੇ। ਜ਼ਿਕਰਯੋਗ ਹੈ ਕਿ
00:00 - ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਗੈਰ-ਕਾਨੂੰਨੀ ਅੰਤਰ-ਰਾਜੀ ਝੋਨੇ ਦੀ ਢੋਆ-ਢੁਆਈ 'ਤੇ ਸਖ਼ਤ ਕਾਰਵਾਈ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪੁਲਿਸ ਸਟੇਸ਼ਨ ਵਿੱਚ ਐੱਫ਼.ਆਈ.ਆਰ ਦਰਜ ਕਰਕੇ ਸਖ਼ਤ ਕਾਰਵਾਈ ਸ਼ੁਰੂ ਕਰ
- ਜਨਤਕ ਸੇਵਾ ਦੇ ਖ਼ੇਤਰ ਵਿੱਚ ਨਵਾਂ ਮੀਲਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿੱਥੀ 45 ਦਿਨਾਂ ਦੀ ਸਮਾਂ ਹੱਦ ਦੇ ਬਾਵਜੂਦ 30 ਦਿਨਾਂ ਦੇ ਅੰਦਰ-ਅੰਦਰ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਅਜਨਾਲਾ, ਅੰਮ੍ਰਿਤਸਰ ਦੇ 631 ਲਾਭਪਾਤਰੀਆਂ ਨੂੰ 5.70 ਕਰੋੜ ਰੁਪਏ ਦੇ ਪ੍ਰਮਾਣ ਪੱਤਰ ਵੰਡੇ।
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਦੀਪਕ ਬਾਲੀ ਦੀ ਪਟਿਆਲਾ ਤੋਂ ਪ੍ਰੈੱਸ ਕਾਨਫ਼ਰੰਸ Live
- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਰੀਆਂ ਸਰਕਾਰੀ ਸੇਵਾਵਾਂ ਬਿਨਾਂ ਕਿਸੇ ਖੱਜਲ ਖ਼ੁਆਰੀ ਤੋਂ ਪ੍ਰਦਾਨ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। #GovernmentOfPunjab #ਪੰਜਾਬ_ਸਰਕਾਰ
00:00 - ਪੰਜਾਬ ਵਿੱਚ ਉਨਤ ਖੇਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਲੰਬੇ ਸਮੇਂ ਤੋਂ ਬੰਦ ਪਏ ਨਹਿਰੀ ਪਾਣੀ ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ। ਪੰਜਾਬ ਸਰਕਾਰ ਦੀ ਇਸ ਨੇਕ ਨੀਤੀ ਸਦਕਾ ਪੰਜਾਬ ਦੀਆਂ ਜ਼ਮੀਨਾਂ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋ ਰਿਹਾ ਹੈ। #GovernmentOfPunjab #ਪੰਜਾਬ_ਸਰਕਾਰ
00:00 - ਪਿੰਡ ਮੰਡਵੀਂ, ਲਹਿਰਾਗਾਗਾ ਵਿਖੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਸੜਕ ਦਾ ਉਦਘਾਟਨ ਕਰਨ ਪਹੁੰਚੇ Live x.com/i/broadcasts/1…
- ਹੜ੍ਹ ਪ੍ਰਭਾਵਿਤ ਸੂਬੇ ਦੀ ਮਦਦ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਹੈ ਕਿ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ 'ਮਿਸ਼ਨ ਚੜ੍ਹਦੀਕਲਾ' ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਇੱਕ ਆਨਲਾਈਨ ਮੀਟਿੰਗ








