Replying to @PunjabPoliceInd
ਯੁੱਧ ਨਸ਼ਿਆਂ ਵਿਰੁੱਧ ਦੇ 467 ਦਿਨ
ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਵੱਲੋਂ 104 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿੱਲੋਗ੍ਰਾਮ ਹੈਰੋਇਨ, 3 ਕਿੱਲੋਗ੍ਰਾਮ ਭੁੱਕੀ, 257 ਨਸ਼ੀਲੀਆਂ ਗੋਲੀਆਂ ਅਤੇ 6,250 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
28 ਵਿਅਕਤੀਆਂ ਨੂੰ ਨਸ਼ਾ ਮੁਕਤੀ




