Replying to @SaanjhPB
ਐੱਸ. ਏ. ਐੱਸ. ਨਗਰ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਘਰੇਲੂ ਹਿੰਸਾ, ਬਾਲ ਸ਼ੋਸ਼ਣ, ਸਾਂਝ ਸੇਵਾਵਾਂ, ਹੈਲਪਲਾਈਨ ਨੰਬਰ 112/1098/1930, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਾਈਬਰ ਅਪਰਾਧਾਂ ਬਾਰੇ ਜਾਗਰੂਕ ਕੀਤਾ ਗਿਆ।

